Evening News Bulletin: ਪੜ੍ਹੋ ਅੱਜ 3 ਦਸੰਬਰ ਦੀਆਂ ਵੱਡੀਆਂ 10 ਖਬਰਾਂ (8:45 PM)
ਚੰਡੀਗੜ੍ਹ, 3 ਦਸੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:45 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਸਰਕਾਰੀ ਨੌਕਰੀਆਂ ਲਈ ਉਮਰ 'ਚ ਹੋਵੇਗਾ ਵਾਧਾ, ਭਗਵੰਤ ਮਾਨ ਨੇ ਕੀਤਾ ਐਲਾਨ
2. ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ
3. MP ਰਾਘਵ ਚੱਢਾ ਨੇ ਸੰਸਦ 'ਚ ਉਠਾਇਆ ਹਵਾ ਪ੍ਰਦੂਸ਼ਣ ਦਾ ਮੁੱਦਾ, ਦੱਸਿਆ- ਕਿਵੇਂ ਖਤਮ ਹੋ ਸਕਦੀ ਹੈ ਪਰਾਲੀ ਸਾੜਨ ਦੀ ਸਮੱਸਿਆ
4. ਨਗਰ ਨਿਗਮ ਚੋਣਾਂ: ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ
- ਮੁਕਤਸਰ ਜ਼ਿਲ੍ਹੇ ਦੇ 248 ਸਰਪੰਚਾਂ ਅਤੇ 1908 ਪੰਚਾਂ ਨੂੰ ਚੁਕਾਈ ਸਹੁੰ: ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ - ਡਾ. ਬਲਜੀਤ ਕੌਰ
- ਜ਼ਿਲ੍ਹਾ ਹੁਸ਼ਿਆਰਪੁਰ ਦੀਆ 1403 ਪੰਚਾਇਤਾਂ ਦੇ 9314 ਪੰਚਾਂ-ਸਰਪੰਚਾਂ ਨੂੰ ਅਹੁਦੇ ਦਾ ਹਲਫ ਦਿਵਾਇਆ
- ਕੈਬਨਿਟ ਮੰਤਰੀ ਧਾਲੀਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ
5. ਚੰਡੀਗੜ੍ਹ ਪੁਲਿਸ ਨੂੰ ਅਮਿਤ ਸ਼ਾਹ ਨੇ ਦਿੱਤੀ ਵਧਾਈ (ਵੀਡੀਓ ਵੀ ਵੇਖੋ)
- PM Modi visit Chandigarh: ਲੋਕਾਂ ਦੀਆਂ ਨਜ਼ਰਾਂ 'ਚ ਕਾਨੂੰਨ ਹਰ ਕਿਸੇ ਲਈ ਬਰਾਬਰ, ਪਰ ਅਮਲੀ ਅਸਲੀਅਤ ਵੱਖਰੀ: PM ਮੋਦੀ (ਵੀਡੀਓ ਵੀ ਵੇਖੋ)
6. ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਭੁੱਲਰ
7. ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ - ਕੈਬਨਿਟ ਮੰਤਰੀ ਡਾ. ਬਲਜੀਤ ਕੌਰ
8. Breaking: ਬੁੱਢੇ ਨਾਲੇ ਨੂੰ ਬੰਨ ਲਾਉਣ ਲਈ ਜਥੇਬੰਦੀਆਂ ਦਾ ਵੱਡਾ ਪ੍ਰਦਰਸ਼ਨ! ਲੱਖਾ ਸਿਧਾਣਾ ਸਮੇਤ ਕਈ ਆਗੂ ਪੁਲਿਸ ਨੇ ਲਏ ਹਿਰਾਸਤ 'ਚ
9. ਸੁਖਬੀਰ ਬਾਦਲ ਧਾਰਮਕ ਸਜ਼ਾ ਭੁਗਤਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ (Video)
- ਇਸ ਸੇਵਾ ਤੋਂ ਬਾਅਦ ਅਕਾਲੀ ਦਲ ਨੂੰ ਮਿਲੇਗਾ ਬੂਸਟ: ਗੁਲਜਾਰ ਸਿੰਘ ਰਣੀਕੇ
10. ਨਗਰ ਨਿਗਮ/ ਨਗਰ ਸੁਧਾਰ ਟਰੱਸਟਾਂ ਅਤੇ ਸਥਾਨਕ ਸਰਕਾਰ ਵਿਭਾਗ ਦੇ 22 ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ, ਪੜ੍ਹੋ ਸੂਚੀ
- ਪੁੱਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੀਤਾ ਪਿਓ ਦਾ ਕਤਲ