Evening News Bulletin: ਪੜ੍ਹੋ ਅੱਜ 4 ਦਸੰਬਰ ਦੀਆਂ ਵੱਡੀਆਂ 10 ਖਬਰਾਂ (9:00 PM)
ਚੰਡੀਗੜ੍ਹ, 4 ਦਸੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:00 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਸੁਖਬੀਰ ਸਿੰਘ ਬਾਦਲ ’ਤੇ ਚਲਾਈ ਗੋਲੀ, ਸਖ਼ਸ ਫੜਿਆ
- ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਵਾਲਾ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ: ਡਾ. ਚੀਮਾ
- ਸਾਡੇ ਤਿੰਨ ਮੁਲਾਜ਼ਮਾਂ ਨੇ ਹਮਲਾਵਰ ਨੂੰ ਫੜਿਆ: ਗੁਰਪ੍ਰੀਤ ਸਿੰਘ ਭੁੱਲਰ
- ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ 'ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
1. CM ਮਾਨ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ
2. ਸੁਖਬੀਰ ਬਾਦਲ 'ਤੇ ਹਮਲੇ ਦੀ ਸਖ਼ਤ ਨਿਖੇਧੀ: ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ CM ਮਾਨ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ
- ਸੁਖਬੀਰ ਬਾਦਲ 'ਤੇ ਹਮਲਾ ਕਰਨਾ ਵਾਲਾ ਕੌਣ ਹੈ ਨਰਾਇਣ ਸਿੰਘ ਚੌੜਾ? ਜਾਣੋ ਪੂਰਾ ਪਿਛੋਕੜ (ਵੀਡੀਓ ਵੀ ਵੇਖੋ)
- ਜਾਣੋ ਕੌਣ ਹੈ ਪੰਜਾਬ ਪੁਲਿਸ ਦਾ ਬਹਾਦਰ ASI ਜਸਬੀਰ ਸਿੰਘ ?, ਜਿਸ ਨੇ ਸੁਖਬੀਰ ਬਾਦਲ 'ਤੇ ਹਮਲਾ ਕੀਤਾ ਨਾਕਾਮ
3. CM ਮਾਨ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ: ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ
4. MP ਰਾਘਵ ਚੱਢਾ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਸੰਸਦ 'ਚ ਰੱਖੀ ਵੱਡੀ ਮੰਗ, ਕਿਹਾ- ਦਿੱਤਾ ਸਨਮਾਨ ਤਾਂ ਵਧੇਗਾ ਭਾਰਤ ਰਤਨ ਦਾ ਮਾਣ
5. ਚੰਡੀਗੜ੍ਹ ਦੇ ਬੁੱਧੀਜੀਵੀਆਂ ਨੇ ਮਾਰਿਆ ਬੰਗਲਾਦੇਸ਼ ਦੇ ਪੀੜਤ ਹਿੰਦੂਆਂ ਦੇ ਹੱਕ 'ਚ ਨਾਅਰਾ
6. ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
- Babushahi Special ਬਠਿੰਡਾ ਪੁਲਿਸ ਲਈ ਚਿੰਤਾ 'ਤੇ ਚੁਣੌਤੀ ਸੁਖਬੀਰ ਦੀ ਸੁਰੱਖਿਆ ਦਾ ਮਾਮਲਾ
- ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੀ ਪਤਨੀ ਦਾ ਪਹਿਲਾ ਵੱਡਾ ਬਿਆਨ, ਕਿਹਾ.....!
- ਨਰਾਇਣ ਸਿੰਘ ਚੌੜੇ ਨੇ ਸੁਖਬੀਰ ਬਾਦਲ 'ਤੇ ਨਹੀਂ, ਸਗੋਂ ਦਰਬਾਰ ਸਾਹਿਬ 'ਤੇ ਕੀਤਾ ਹਮਲਾ- ਬਿਕਰਮ ਮਜੀਠੀਆ
7. ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ: ਸ੍ਰੀ ਕੀਰਤਪੁਰ ਸਾਹਿਬ ਤੋਂ ਨੰਗਲ- ਊਨਾ ਬਾਰਡਰ ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ ਦੀ ਮੰਗ
8. 80% ਤੋਂ ਵੱਧ ਅਪਾਹਿਜ ਜੋੜਾ ਲਵ ਮੈਰਿਜ ਕਰਵਾਕੇ ਬਣਿਆ ਇੱਕ-ਦੂਜੇ ਦਾ ਸਹਾਰਾ
9. ਜੇਲ੍ਹ ਵਿਚੋਂ ਕੈਦੀ/ ਹਵਾਲਾਤੀ ਵੀਡੀਓ ਕਾਨਫਰੰਸ ਰਾਹੀਂ ਕੇਸ ਬਾਰੇ ਆਪਣੇ ਵਕੀਲ ਨਾਲ ਕਰ ਸਕਣਗੇ ਰਾਬਤਾ
10. ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ