Evening News Bulletin: ਪੜ੍ਹੋ ਅੱਜ 5 ਦਸੰਬਰ ਦੀਆਂ ਵੱਡੀਆਂ 10 ਖਬਰਾਂ (8:45 PM)
ਚੰਡੀਗੜ੍ਹ, 5 ਦਸੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:45 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਵੱਡੀ ਖਬਰ: ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ
- ਪੰਜਾਬ ਪੁਲਿਸ ਦੱਸੇ ਕਿ ਐਸ ਪੀ ਰੰਧਾਵਾ ਸੁਖਬੀਰ ਬਾਦਲ ’ਤੇ ਹਮਲੇ ਤੋਂ ਪਹਿਲਾਂ ਨਰਾਇਣ ਚੌੜਾ ਨਾਲ ਕਿਉਂ ਮਿਲਾ ਰਿਹਾ ਸੀ ਹੱਥ: ਮਜੀਠੀਆ
1. CM ਮਾਨ ਵੱਲੋਂ ਹੁਸੈਨੀਵਾਲਾ ਸਰਹੱਦ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ
2. CM ਮਾਨ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ
3. ਆਜ਼ਾਦੀ ਤੋਂ 77 ਸਾਲਾਂ ਬਾਅਦ ਬੱਲੂਆਣਾ ਨੂੰ ਮਿਲਿਆ ਪਹਿਲਾ ਸਰਕਾਰੀ ਡਿਗਰੀ ਕਾਲਜ, CM ਮਾਨ ਨੇ ਲੋਕਾਂ ਨੂੰ ਕੀਤਾ ਸਮਰਪਿਤ
- ਬੇਅਦਬੀ ਮਾਮਲਾ: AAP ਵਿਧਾਇਕ ਦੀ ਸਜ਼ਾ ਹਾਈਕੋਰਟ ਵੱਲੋਂ ਸਸਪੈਂਡ
- ਪੁਸ਼ਪਾ 2 ਦੇ ਪ੍ਰੀਮੀਅਰ 'ਚ ਮੱਚ ਗਈ ਭਗਦੜ, 1 ਔਰਤ ਦੀ ਮੌਤ (Video)
4. CM ਮਾਨ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾ
5. ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਅਤੇ 44 ਮਿਉਂਸਪਲ ਕਮੇਟੀਆਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਦਸਤਾਵੇਜ਼ਾਂ ਦੀ ਸੂਚੀ ਜਾਰੀ
6. ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
- ਰਾਜ ਚੋਣ ਕਮਿਸ਼ਨ ਵੱਲੋਂ ਆਗਾਮੀ ਨਗਰ ਨਿਗਮ ਚੋਣਾਂ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਪੰਜਾਬ ਪੁਲਿਸ ਨਾਲ ਸਮੀਖਿਆ ਮੀਟਿੰਗ: ਆਰ.ਕੇ.ਚੌਧਰੀ
- 4 ਸਾਲਾ ਬੱਚੀ ਨੂੰ ਸਕੂਲ ਗੇਟ ਤੋਂ ਬਾਹਰ ਕੱਢਣ ਦਾ ਮਾਮਲਾ, ਹੋਵੇਗੀ ਸਖ਼ਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ
7. ਪੰਜਾਬ ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ
8. ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ; 5 ਕਿਲੋ ਹੈਰੋਇਨ, 4.45 ਲੱਖ ਰੁਪਏ ਡਰੱਗ ਮਨੀ ਬਰਾਮਦ
9. ਗੈਸ ਪਾਈਪ ਲਾਈਨ ਮਾਮਲਾ :ਕਿਸਾਨਾਂ ਤੇ ਪੁਲਿਸ ’ਚ ਝੜਪਾਂ ਦੌਰਾਨ ਤਿੰਨ ਐਸਐਚਓ ਜਖਮੀ
10. ਵੱਡੀ ਖ਼ਬਰ: ਸਾਬਕਾ ਵਿਧਾਇਕ ਅਤੇ ਪਦਮਸ਼੍ਰੀ ਜਤਿੰਦਰ ਸ਼ੰਟੀ AAP 'ਚ ਸ਼ਾਮਲ