← ਪਿਛੇ ਪਰਤੋ
MC ਚੋਣਾਂ ਨੂੰ ਲੈ ਕੇ ਅਕਾਲੀ ਦਲ ਦਾ ਵੱਡਾ ਐਲਾਨ, ਪੜ੍ਹੋ ਵੇਰਵਾ
ਚੰਡੀਗੜ੍ਹ, 6 ਦਸੰਬਰ, 2024: MC ਚੋਣਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ ਅਕਾਲੀ ਦਲ ਐਮ ਸੀ ਚੋਣਾਂ ਲੜੇਗੀ।
Total Responses : 463