NSA ਦੇ ਤਹਿਤ ਦਿਬੜੂਗੜ੍ਹ ਜੇਲ 'ਚ ਬੰਦ ਬਸੰਤ ਸਿੰਘ ਦੌਲਤਪੁਰਾ ਦੀ ਮਾਤਾ ਦਾ ਦੇਹਾਂਤ
ਮੋਗਾ, 8 ਦਸੰਬਰ 2024 - NSA ਦੇ ਤਹਿਤ ਦਿਬੜੂਗੜ੍ਹ ਜੇਲ ਵਿੱਚ ਬੰਦ ਬਸੰਤ ਸਿੰਘ ਦੌਲਤਪੁਰਾ ਦੀ ਮਾਤਾ ਕੁਲਵੰਤ ਕੌਰ ਦਾ ਦੇਹਾਂਤ ਹੋ ਗਿਆ ਹੈ। ਅੰਤਿਮ ਸਸਕਾਰ ਦਾ ਸਮਾਂ ਅਜੇ ਤੈਅ ਨਹੀਂ ਹੋਇਆ ਹੈ। ਸੂਤਰਾਂ ਮੁਤਾਬਿਕ ਦਿਬੜੂਗੜ ਜੇਲ ਵਿੱਚ ਬੰਦ ਬਸੰਤ ਸਿੰਘ ਦੌਲਤਪੁਰਾ ਆਪਣੀ ਮਾਤਾ ਤੇ ਅੰਤਿਮ ਦਰਸ਼ਨਾਂ ਲਈ ਪਹੁੰਚ ਸਕਦੇ ਹਨ। ਪੈਰੋਲ ਲਈ ਦੌਲਤਪੁਰਾ ਪਰਿਵਾਰ ਵਲੋਂ ਕੋਸ਼ਿਸ਼ਾਂ ਜਾਰੀ ਹਨ।