← ਪਿਛੇ ਪਰਤੋ
Big Breaking: ਡਾ. ਕਰਮਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ VC ਨਿਯੁਕਤ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 9 ਦਸੰਬਰ 2024- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦਾ ਨਵਾਂ ਵੀਸੀ ਡਾ. ਕਰਮਜੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਗਵਰਨਰ ਪੰਜਾਬ ਵੱਲੋਂ ਕੀਤੀ ਗਈ ਹੈ।
Total Responses : 462