← ਪਿਛੇ ਪਰਤੋ
ਪਟਿਆਲਾ ਨਿਗਮ ਚੋਣਾਂ ਲਈ 60 ਉਮੀਦਵਾਰਾਂ ਦੀ ਭਾਜਪਾ ਦੀ ਸੂਚੀ ਜਾਰੀ ਪਟਿਆਲਾ : ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਜਿਸ ਵਿੱਚ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਹਲਕਾ ਇੰਚਾਰਜ ਵਿਜੇ ਰੂਪਾਨੀ ਨੇ ਕੀਤੀ। ਜਿਸ ਵਿੱਚ ਸਾਰੇ ਨਾਵਾਂ ਦੀ ਚਰਚਾ ਹੋਈ।
Total Responses : 462