Dhadriawala ਵੀ ਬੋਲੇ. ਕਿਹਾ ਲੜਕੀ ਨੇ ਕੀਤੀ ਸੀ ਖੁਦਕੁਸ਼ੀ, ਮੈਂ ਬੇਕਸੂਰ, ਸੱਚ ਆਏਗਾ ਸਾਹਮਣੇ (ਵੀਡੀਓ ਵੀ ਦੇਖੋ)
ਚੰਡੀਗੜ੍ਹ, 10 ਦਸੰਬਰ 2024: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਵਿਰੁੱਧ ਕਤਲ ਅਤੇ ਰੇਪ ਦਾ ਪਰਚਾ ਦਰਜ ਕੀਤਾ ਗਿਆ ਹੈ। ਦੋਸ਼ ਲੱਗੇ ਹਨ ਕਿ ਢੱਡਰੀਆਂਵਾਲੇ ਦੇ ਡੇਰੇ ਵਿੱਚ ਇੱਕ ਲੜਕੀ ਦਾ ਕਤਲ ਹੋ ਗਿਆ ਸੀ ਇਹ ਕੇਸ ਸਾਲ 2012 ਦਾ ਹੈ। ਲੜਕੀ ਦੇ ਕਤਲ ਹੋ ਜਾਣ ਮਗਰੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਕੇਸ ਦਰਜ ਕਰਵਾਇਆ ਸੀ। ਇਹ ਕੇਸ 302 307 ਅਤੇ 506 ਧਾਰਾ ਤਹਿਤ ਦਰਜ ਕੀਤਾ ਗਿਆ ਹੈ।
ਜਿਸ ਬਾਰੇ ਢੱਡਰੀਆਂ ਵਾਲਿਆਂ ਨੇ ਵੀ ਬੋਲਦੇ ਹੋਏ ਕਿਹਾ ਲੜਕੀ ਨੇ ਕੀਤੀ ਸੀ ਖੁਦਕੁਸ਼ੀ, ਮੈਂ ਬੇਕਸੂਰ ਹਾਂ, ਸਾਰਾ ਸੱਚ ਸਾਹਮਣੇ ਆਏਗਾ। ਵੀਡੀਓ ਵੀ ਦੇਖੋ.....
https://www.facebook.com/BabushahiDotCom/videos/464651033330992
Click to Follow Babushahi Facebook page →