ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਪ੍ਰੋਗਰਾਮ ਦਾ ਐਲਾਨ
ਚੰਡੀਗੜ੍ਹ, 10 ਦਸੰਬਰ, 2024 : ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰੋਗਰਾਮ ਮੁਤਾਬਕ 19 ਜਨਵਰੀ 2025 ਨੂੰ ਵੋਟਾਂ ਪੈਣਗੀਆਂ।
ਪੂਰਾ ਪ੍ਰੋਗਰਾਮ ਪੜ੍ਹਨ ਲਈ ਲਿੰਕ 'ਤੇ ਕਲਿੱਕ ਕਰੋ.....
http://https://drive.google.com/file/d/16jx1v6LLX4f_hj_1aDE_SRa0jM_NrR38/view?usp=sharing