Evening News Bulletin: ਪੜ੍ਹੋ ਅੱਜ 11 ਦਸੰਬਰ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 11 ਦਸੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. 'ਆਪ' ਨੇ ਲੋਕਲ ਬਾਡੀ ਚੋਣਾਂ ਲਈ 784 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
- AAP ਵੱਲੋਂ ਅਗਾਮੀ ਮਿਉਂਸਿਪਲ ਕਾਰਪੋਰੇਸ਼ਨ, ਮਿਉਂਸਿਪਲ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
2. ਹੰਡਿਆਇਆ 'ਚ ਭਾਜਪਾ ਨੂੰ ਵੱਡਾ ਝਟਕਾ ! ਦੋ ਵਾਰ ਕੌਂਸਲਰ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ‘ਆਪ’ ਵਿੱਚ ਸ਼ਾਮਲ
3. ਸਟੇਟ ਚੋਣ ਕਮਿਸ਼ਨ ਨੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਆਬਜ਼ਰਵਰ ਲਾਇਆ
4. ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਹਦਾਇਤਾਂ ਜ਼ਾਰੀ: ਡਾ ਬਲਜੀਤ ਕੌਰ
- CM ਮਾਨ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ: ਪੰਜਾਬ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਮੰਗਿਆ ਆਸ਼ੀਰਵਾਦ
- ਪੰਜਾਬ ਸਰਕਾਰ ਵੱਲੋਂ ਸਾਲ-2025 ਲਈ ਗਜਟਿਡ ਛੁੱਟੀਆਂ ਦੀ ਸੂਚੀ ਜਾਰੀ, ਪੜ੍ਹੋ ਵੇਰਵਾ
5. ਘੱਗਰ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ 57.11 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ, ਸਤਲੁਜ ਤੇ ਬਿਆਸ ਦਰਿਆ ਲਈ 483 ਕਰੋੜ ਦਾ ਫ਼ੰਡ ਜਾਰੀ - ਸਤਨਾਮ ਸੰਧੂ
6. ਨਰਾਇਣ ਚੌੜਾ ਨੂੰ ਇੱਕ ਵਾਰ ਫਿਰ ਤੋਂ ਕੀਤਾ ਅਦਾਲਤ ਚ ਪੇਸ਼, ਫੇਰ ਮਿਲਿਆ ਤਿੰਨ ਦਿਨ ਦਾ ਪੁਲਿਸ ਰਿਮਾਂਡ
- ਸੁਖਬੀਰ ਬਾਦਲ ਨੂੰ ਪੰਥ 'ਚੋਂ ਛੇਕਣ ਦੀ ਮੰਗ! ਜਥੇਦਾਰ ਅਕਾਲ ਤਖ਼ਤ ਸਾਹਿਬ ਅੱਗੇ ਸਿੱਖ ਜਥੇਬੰਦੀਆਂ ਦੀ ਫ਼ਰਿਆਦ
7. 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
8. NHAI ਨੇ ਪਿਛਲੇ ਪੰਜ ਸਾਲਾਂ ਵਿੱਚ ਰਾਸ਼ਟਰੀ ਰਾਜਮਾਰਗਾਂ ਦੇ ਰੱਖ-ਰਖਾਅ ਅਤੇ ਮੁਰੰਮਤ 'ਤੇ 27,000 ਕਰੋੜ ਰੁਪਏ ਖਰਚ ਕੀਤੇ; ਗਡਕਰੀ ਨੇ ਰਾਜ ਸਭਾ 'ਚ MP ਅਰੋੜਾ ਨੂੰ ਦੱਸਿਆ
9. ਵੱਡੀ ਖ਼ਬਰ: ਗ੍ਰੰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
- ਦਿੱਲੀ ਚੋਣਾਂ 'ਚ 'ਆਪ'-ਕਾਂਗਰਸ ਦਾ ਗਠਜੋੜ ਫਾਈਨਲ ਹੋਣ ਕੰਢੇ ਪੁੱਜਾ ?
- ਕੀ AAP-ਕਾਂਗਰਸ ਦਾ ਹੋਵੇਗਾ ਗੱਠਜੋੜ? ਸੰਜੇ ਸਿੰਘ ਨੇ ਦਿੱਤਾ ਸਪੱਸ਼ਟੀਕਰਨ (ਵੇਖੋ ਵੀਡੀਓ)
- ਪੰਜਾਬ ਦੇ ਬਠਿੰਡਾ, ਮੁਕਤਸਰ ਅਤੇ ਮਾਨਸਾ ਵਿੱਚ NIA ਦੀ ਛਾਪੇਮਾਰੀ
10. ਫਰਿਜ਼ਨੋ ਦੀ ਮਸ਼ਹੂਰ ਰਿਐਲਟਰ ਐਮੀਂ ਗਿੱਲ ਦਾ ਦਿਹਾਂਤ