Evening News Bulletin: ਪੜ੍ਹੋ ਅੱਜ 13 ਦਸੰਬਰ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 13 ਦਸੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਮੁੱਖ ਮੰਤਰੀ ਮਾਨ ਵੱਲੋਂ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਸੱਦਾ (ਵੀਡੀਓ ਵੀ ਦੇਖੋ)
- ਫਿਨਲੈਂਡ ਤੋਂ ਪਰਤੇ ਅਧਿਆਪਕਾਂ ਵੱਲੋਂ ਹੁਨਰ ਸਿਖਲਾਈ ਦਾ ਨਵਾਂ ਤਜਰਬਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ
2. BREAKING: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਅਤੇ ਕੇਂਦਰ ਨੂੰ ਜਾਰੀ ਹੋਏ ਅਹਿਮ ਹੁਕਮ
- ਪ੍ਰਧਾਨ ਮੰਤਰੀ ਕਿਸਾਨਾਂ ਦੀਆਂ ਮੰਗਾਂ ਮੰਨਣ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ: ਮਜੀਠੀਆ
3. ਦਿਲਜੀਤ ਨੂੰ ਹਾਈ ਕੋਰਟ ਤੋਂ ਚੰਡੀਗੜ੍ਹ ਸ਼ੋਅ ਲਈ ਮਿਲੀ ਇਜਾਜ਼ਤ
- ਵੀਡੀਓ: Diljit Dosanjh ਦੇ show ਦੀਆਂ ਤਿਆਰੀਆਂ ਜ਼ੋਰਾਂ 'ਤੇ, ਵੇਖੋ venue ਦਾ ਹਾਲ
- ਚੰਡੀਗੜ੍ਹ : ਦਿਲਜੀਤ ਦੇ ਸ਼ੋਅ 'ਚ 2400 ਪੁਲਸ ਵਾਲੇ ਦੇਣਗੇ ਡਿਊਟੀ
4. 14 ਦਿਨਾਂ ਦੀ ਨਿਆਂਇਕ ਹਿਰਾਸਤ ਦੇ ਹੁਕਮ ਤੋਂ ਬਾਅਦ ਅੱਲੂ ਅਰਜੁਨ ਨੂੰ ਮਿਲੀ ਜ਼ਮਾਨਤ, ਪੜ੍ਹੋ ਕੌਣ ਹੈ ਜੱਜ Juvvadi Sridevi ਜਿਸ ਨੇ ਦਿੱਤੀ ਜ਼ਮਾਨਤ
- Breaking: 'ਪੁਸ਼ਪਾ 2' ਦੇ ਐਕਟਰ ਅੱਲੂ ਅਰਜੁਨ ਗ੍ਰਿਫਤਾਰ
5. ਹਰਿਆਣਾ ਬਾਰਡਰ 'ਤੇ ਕਿਸਾਨ ਅੰਦੋਲਨ 'ਚ 700 ਕੁੜੀਆਂ ਹੋਈਆਂ ਲਾਪਤਾ, ਪੰਜਾਬ ਦੇ ਨਸ਼ੇੜੀਆਂ ਨੇ ਫੈਲਾਇਆ ਨਸ਼ਾ - ਬੀਜੇਪੀ MP ਜਾਂਗੜਾ
- 'ਆਪ' ਨੇ ਕਿਸਾਨਾਂ ਅਤੇ ਪੰਜਾਬੀਆਂ ਵਿਰੁੱਧ ਭਾਜਪਾ ਦੇ ਸੰਸਦ ਮੈਂਬਰ ਦੇ ਅਪਮਾਨਜਨਕ ਬਿਆਨ ਦੀ ਕੀਤੀ ਨਿੰਦਾ
6. ਪੰਜਾਬ ਜੀ.ਐਸ.ਟੀ. ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼
- ਵਿਜੀਲੈਂਸ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ
7. ਅਜਨਾਲਾ ਆਈ.ਈ.ਡੀ. ਬਰਾਮਦਗੀ ਮਾਮਲਾ: ਪਾਕਿ-ISI ਤੋਂ ਹਮਾਇਤ ਪ੍ਰਾਪਤ ਦਹਿਸ਼ਤੀ ਮਾਡਿਊਲ ਦੇ ਨਾਬਾਲਗ ਸਮੇਤ ਦੋ ਮੈਂਬਰ ਗ੍ਰਿਫਤਾਰ: ਦੋ ਹੈਂਡ ਗ੍ਰੇਨੇਡ, ਇੱਕ ਪਿਸਤੌਲ ਬਰਾਮਦ
- ਆਪਰੇਸ਼ਨ ਸੰਪਰਕ: ਪੰਜਾਬ ਪੁਲਿਸ ਅਧਿਕਾਰੀਆਂ ਨੇ ਇੱਕ ਮਹੀਨੇ ਵਿੱਚ ਕੀਤੀਆਂ 4153 ਜਨਤਕ ਮੀਟਿੰਗਾਂ
8. ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਪ੍ਰਬੰਧਾਂ ਦੀ ਨਿਗਰਾਨੀ ਲਈ ਚੋਣ ਅਬਜ਼ਰਵਰਾਂ ਵਜੋਂ ਤਾਇਨਾਤ ਆਈ.ਏ.ਐਸ. ਅਧਿਕਾਰੀਆਂ ਦੀ ਸੂਚੀ ਜਾਰੀ
9. ਗੁਰਦਾਸਪੁਰ : ਥਾਣੇ ਵਿੱਚ ਗਰਨੇਡ ਹਮਲੇ ਦੀ ਖਬਰ ਸੱਚ ਹੈ ਜਾ ਝੂਠ ?
10. ਤਨਖਾਹ ਪੂਰੀ ਹੋਣ ਮਗਰੋਂ ਅਰਦਾਸ ਲਈ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਸੁਖਬੀਰ ਬਾਦਲ
- ਦਿੱਲੀ ਦੇ 4 ਸਕੂਲਾਂ ਨੂੰ ਹਫਤੇ ਵਿਚ ਦੂਜੀ ਵਾਰ ਬੰਬ ਦੀ ਧਮਕੀ ਮਿਲੀ
- ਤਾਮਿਲਨਾਡੂ ਦੇ ਨਿੱਜੀ ਹਸਪਤਾਲ 'ਚ ਅੱਗ ਲੱਗਣ ਕਾਰਨ ਬੱਚੇ ਸਮੇਤ 6 ਦੀ ਗਈ ਜਾਨ