Breaking: ਹਿਮਾਚਲ ਅਤੇ ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸਾਂ ਤੇ 6 ਹੋਰ ਜੱਜਾਂ ਦੀ ਹੋਈ ਨਿਯੁਕਤੀ, ਪੜ੍ਹੋ ਪੂਰਾ ਵੇਰਵਾ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 23 ਦਸੰਬਰ, 2024: ਹਿਮਾਚਲ ਅਤੇ ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸਾਂ ਅਤੇ 6 ਹੋਰ ਜੱਜਾਂ ਨੂੰ ਸਥਾਈ ਜੱਜਾਂ ਵਜੋਂ ਨਿਯੁਕਤ ਕੀਤਾ ਗਿਆ ਹੈ।
ਆਰਡਰ ਕਾਪੀ