← ਪਿਛੇ ਪਰਤੋ
ਡਾ. ਮਨਮੋਹਨ ਸਿੰਘ ਦੇ ਸਨਮਾਨ ’ਚ ਭਾਰਤੀ ਕ੍ਰਿਕਟ ਖਿਡਾਰੀਆਂ ਦੇ ਬੰਨ੍ਹੀਆਂ ਕਾਲੀਆਂ ਪੱਟੀਆਂ ਮੈਲਬੋਰਨ, 27 ਦਸੰਬਰ, 2024: ਆਸਟਰੇਲੀਆ ਖਿਲਾਫ ਮੈਲਬੋਰਨ ਕ੍ਰਿਕਟ ਗਰਾਉਂਡ (ਐਮ ਸੀ ਜੀ) ਵਿਚ ਚੌਥਾ ਟੈਸਟ ਮੈਚ ਖੇਡ ਰਹੀ ਭਾਰਤੀ ਕ੍ਰਿਕਟ ਟੀਮ ਦੇ ਮੈਂਬਰਾਂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਨਮਾਨ ਵਿਚ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਹਨ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 10