ਰਾਸ਼ਟਰਪਤੀ, ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਸੋਨੀਆ ਗਾਂਧੀ ਸਮੇਤ ਅਨੇਕਾਂ ਵੱਡੀਆਂ ਸ਼ਖਸੀਅਤਾਂ ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ’ਤੇ ਪੁੱਜੀਆਂ
ਨਵੀਂ ਦਿੱਲੀ, 28 ਦਸੰਬਰ, 2024: ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਆਗੂ ਸੋਨੀਆ ਗਾਂਧੀ ਸਮੇਤ ਅਨੇਕਾਂ ਵੱਡੀਆਂ ਸ਼ਖਸੀਅਤਾਂ ਅੱਜ ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਮੌਕੇ ਸ਼ਾਮਲ ਹੋਈਆਂ।