Punjabi News Bulletin: ਪੜ੍ਹੋ ਅੱਜ 6 ਜਨਵਰੀ ਦੀਆਂ ਵੱਡੀਆਂ 10 ਖਬਰਾਂ (8:35 PM)
ਚੰਡੀਗੜ੍ਹ, 6 ਜਨਵਰੀ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:35 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
1. ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ
2. ਸੁਪਰੀਮ ਕੋਰਟ ਦੀ ਕਮੇਟੀ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
- ਚੋਰੀ ਮੌਕੇ ਆ ਗਿਆ ਦੁਕਾਨ ਮਾਲਕ - RMP ਡਾਕਟਰ ਦੀ ਗੋਲੀ ਲੱਗਣ ਕਾਰਨ ਮੌਤ
- ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਅਕਾਲੀ ਦਲ ਜਲਦੀ ਤੋਂ ਜਲਦੀ ਲਾਗੂ ਕਰੇ : ਜਥੇਦਾਰ ਰਘਬੀਰ ਸਿੰਘ
- ਗਿਆਨੀ ਹਰਪ੍ਰੀਤ ਸਿੰਘ ਖਿਲਾਫ ਜਾਂਚ ਤੋਂ ਅਕਾਲ ਤਖਤ ਜਥੇਦਾਰ ਨਾਰਾਜ਼
3. ਕੇਂਦਰ ਸਰਕਾਰ ਨੂੰ ਕੌਮੀ ਪੱਧਰ `ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਕਰਵਾਉਣੇ ਚਾਹੀਦੇ ਸਰਵੇ – ਬਰਸਟ
4. ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
5. ਛਾਏ ਪੰਜਾਬੀ: ਸਿੰਘ ਇਜ਼ ਕਿੰਗ ਦੀ ਰੋਜ਼ 48 ਕਰੋੜ ਤਨਖਾਹ
6. ਬੱਸ ਹਾਦਸਾ: ਫੌਤ ਹੋਈਆਂ ਕਿਸਾਨ ਬੀਬੀਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਲਈ ਧਰਨਾ
7. ਟਰਾਲੀ ਬੈਕ ਕਰ ਰਿਹਾ ਸੀ ਪਿੱਛੋਂ ਆ ਵੱਜੀ ਕਾਰ, ਕਾਰ ਚਾਲਕ ਨੌਜਵਾਨ ਦੀ ਹੋਈ ਮੌਤ
8. ਕੈਨੇਡਾ ਵਲੋਂ ਹੁਣ ਇੱਕ ਹੋਰ ਵੀਜ਼ੇ 'ਤੇ ਰੋਕ, ਪੜ੍ਹੋ ਵੇਰਵਾ
9. ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਵੱਲੋਂ ਮਾਫੀਨਾਮਾ
10. ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਜੇ ਖ਼ਾਲਿਸਤਾਨ ਦੀ ਹਮਾਇਤ ਕਰਦੀ ਹੈ ਤਾਂ ਅਸੀਂ ਉਨ੍ਹਾਂ ਨਾਲ ਹਾਂ : ਸਿਮਰਨਜੀਤ ਮਾਨ