ਪੰਜਾਬ ਵਿਧਾਨ ਸਭਾ ਦੇ ਸਕੱਤਰ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਹੋਣ ਦਾ ਐਲਾਨ
ਰਵੀ ਜੱਖੂ
ਲੁਧਿਆਣਾ, 17 ਜਨਵਰੀ 2025 : ਪੰਜਾਬ ਵਿਧਾਨ ਸਭਾ ਦੇ ਸਕੱਤਰ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਹੋਣ ਦਾ ਐਲਾਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਵਿਧਾਇਕ ਗੁਰਪ੍ਰਤੀ ਗੋਗੀ ਦੇ ਦਿਹਾਂਤ ਤੋਂ ਬਾਅਦ 11 ਜਨਵਰੀ ਨੂੰ ਸੀਟ ਖਾਲੀ ਹੋ ਗਈ ਸੀ।
