Punjabi News Bulletin: ਪੜ੍ਹੋ ਅੱਜ 21 ਜਨਵਰੀ ਦੀਆਂ ਵੱਡੀਆਂ 10 ਖਬਰਾਂ (9:00 PM)
ਚੰਡੀਗੜ੍ਹ, 21 ਜਨਵਰੀ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9: 00 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਵੀਡੀਓ: Live ਚਰਚਾ Kangana ਦੀ Emergency ਫਿਲਮ ਦੇਖਣ ਤੋਂ ਬਾਅਦ-ਕੀ ਵਾਕਿਆ ਹੀ ਸਿੱਖਾਂ ਖਿਲਾਫ ਕੋਈ ਸਾਜਿਸ਼ ਹੈ ? ਸੁਣੋ ਵਿਚਾਰ Baljit Balli ਦੇ ਜਿਹੜੇ ਖੁਦ ਰਹੇ Emergency ਦੇ ਸ਼ਿਕਾਰ
- Water Buses: ਜਲ ਬੱਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀਆਂ ਖਬਰਾਂ ਅਫਵਾਹਾਂ ਹਨ: ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
1. ਰਾਜ ਚੋਣ ਕਮਿਸ਼ਨ ਵੱਲੋਂ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਲਈ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸ਼ਡਿਊਲ ਜਾਰੀ
- ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ
- ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼
- ਹਰਭਜਨ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼
2. ਅਮਰੀਕਾ ਵਿੱਚ ਹੈਦਰਾਬਾਦ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ
3. ਤੁਰਕੀ ਦੇ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 66 ਲੋਕਾਂ ਦੀ ਮੌਤ
4. ਕੁੱਲੜ ਪੀਜ਼ਾ ਕਪਲ ਵਿਦੇਸ਼ 'ਚ ਹੋਇਆ ਸ਼ਿਫਟ, ਪੜ੍ਹੋ ਵੇਰਵਾ (ਵੀਡੀਓ ਵੀ ਦੇਖੋ)
5. ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਵੱਲੋਂ ਗ੍ਰਿਫਤਾਰ
- 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ
6. ਡੱਲੇਵਾਲ ਨੂੰ ਟਰਾਲੀ ਤੋਂ ਲਿਆਂਦਾ ਜਾਵੇਗਾ ਬਾਹਰ, ਸਟੇਜ ਦੇ ਨੇੜੇ ਬਣਾਈ ਜਾ ਰਹੇ ਟਰਾਲੀ/ਕਮਰੇ ਵਿੱਚ ਕੀਤਾ ਜਾਵੇਗਾ ਸ਼ਿਫਟ
- Big Breaking: ਕਿਸਾਨ ਆਗੂ ਡੱਲੇਵਾਲ ਦਾ ਕੇਂਦਰ ਨਾਲ ਮੀਟਿੰਗ 'ਚ ਜਾਣ ਬਾਰੇ ਵੱਡਾ ਬਿਆਨ (ਵੇਖੋ ਵੀਡੀਓ)
7. ਸਹਿਕਾਰਤਾ ਵਿਭਾਗ ਦੇ 18 ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ
8. ਪਤੀ ਨਾਲ ਸੈਰ ਕਰ ਰਹੀ ਨਵਵਿਆਹੁਤਾ ਤੇ ਫਾਇਰਿੰਗ- ਜ਼ਖ਼ਮੀ ਹਾਲਤ ’ਚ ਬਠਿੰਡਾ ਰੈਫਰ
9. ਹਾਲੇ ਰਿਲੀਜ਼ ਨਹੀਂ ਹੋਵੇਗੀ ’ਪੰਜਾਬ 95’
10. ਪੰਜਾਬ ਸਰਕਾਰ ਨੇ ਮੈਡੀਕਲ ਅਫਸਰਾਂ ਲਈ ਲਾਗੂ ਕੀਤੀ ਤਨਖਾਹਾਂ ’ਚ ਯਕੀਨੀ ਵਾਧੇ ਦੀ ਸਕੀਮ, ਪੜ੍ਹੋ ਵੇਰਵਾ