← ਪਿਛੇ ਪਰਤੋ
ਟਰੰਪ ਨੇ ਮੋਦੀ ਨੂੰ ਤੋਹਫ਼ੇ ਵਜੋਂ ਦਿੱਤੀ ਇਹ ਪੁਸਤਕ
ਬਾਬੂਸ਼ਾਹੀ ਬਿਊਰੋ
ਵਾਸ਼ਿੰਗਟਨ, ਡੀ.ਸੀ.: ਭਾਰਤ ਦੇ ਪ੍ਰਧਾਨ ਮੰਤਰੀ ਅਮਰੀਕਾ ਦੇ ਦੌਰੇ ਉਤੇ ਹਨ। ਇਸ ਮੌਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਰਿੰਦਰ ਮੋਦੀ ਨੂੰ ਇਕ ਪੁਸਤਕ ਭੇਟ ਕੀਤੀ। ਦਰਅਸਲ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 13 ਫਰਵਰੀ ਨੂੰ ਵਾਸ਼ਿੰਗਟਨ ਡੀਸੀ ਦੇ ਵ੍ਹਾਈਟ ਹਾਊਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਆਵਰ ਜਰਨੀ ਟੂਗੇਦਰ' ਕਿਤਾਬ ਭੇਟ ਕੀਤੀ।
Total Responses : 8