ਦਿੱਲੀ: ਭਾਜਪਾ ਵਿਧਾਇਕ ਦਲ ਦੀ ਅੱਜ ਹੋਣ ਵਾਲੀ ਬੈਠਕ ਟਲੀ, ਸਹੁੰ ਚੁੱਕ ਸਮਾਗਮ ਦੀ ਤਾਰੀਕ ਵੀ ਬਦਲੀ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 17 ਫਰਵਰੀ, 2025: ਦਿੱਲੀ ਵਿਚ ਭਾਜਪਾ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਅੱਜ 17 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਟਾਲ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 19 ਫਰਵਰੀ ਨੂੰ ਹੋਵੇਗੀ ਅਤੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ 20 ਫਰਵਰੀ ਨੂੰ ਹੋਵੇਗਾ। ਪਹਿਲਾਂ ਇਹ ਸਹੁੰ ਚੁੱਕ ਸਮਾਗਮ 18 ਫਰਵਰੀ ਨੂੰ ਹੋਣਾ ਸੀ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ: