ਅੰਮ੍ਰਿਤਸਰ 'ਚ ਮੰਦਰ ਨੇੜੇ ਧਮਾਕਾ
ਅੰਮ੍ਰਿਤਸਰ, 15 ਮਾਰਚ 2025- ਦੋ ਬਾਈਕ ਸਵਾਰਾਂ ਨੇ ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ ਨੇੜੇ ਧਮਾਕਾ ਕੀਤਾ। ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹੁਣ ਇਸ ਹਮਲੇ ਦਾ ਸੀਸੀਟੀਵੀ ਵੀਡੀਓ ਸਾਹਮਣੇ ਆਇਆ ਹੈ। ਸੀਸੀਟੀਵੀ ਵੀਡੀਓ ਦੇ ਆਧਾਰ ‘ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
- Download Babushahi App
-
-