ਅਕਾਲੀ ਦਲ ਦੀ ਅਹਿਮ ਮੀਟਿੰਗ ਅੱਜ 17 ਮਾਰਚ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 17 ਮਾਰਚ, 2025: ਸ਼੍ਰੋਮਣੀ ਅਕਾਲੀ ਦਲ ਦੀ ਪਾਰਲੀਮਾਨੀ ਬੋਰਡ ਅਤੇ ਚੋਣ ਆਬਜ਼ਰਵਰਾਂ ਦੀ ਮੀਟਿੰਗ ਅੱਜ 17 ਮਾਰਚ ਨੂੰ 12.00 ਵਜੇ ਹੋਵੇਗੀ। ਇਸ ਮੀਟਿੰਗ ਵਿਚ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਕੀਤੀ ਜਾਵੇਗੀ।
- Download Babushahi App
-
-