← ਪਿਛੇ ਪਰਤੋ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ 17 ਮਾਰਚ ਨੂੰ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 17 ਮਾਰਚ, 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ 17 ਮਾਰਚ ਨੂੰ ਦੁਪਹਿਰ 12.00 ਵਜੇ ਚੰਡੀਗੜ੍ਹ ਵਿਚ ਹੋ ਰਹੀ ਹੈ। ਇਸ ਵਿਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ।
Total Responses : 182