ਪਟਿਆਲਾ ਤੇ ਸੰਗਰੂਰ ’ਚ ਮੋਬਾਈਲ ਇੰਟਰਨੈਟ ਸੇਵਾਵਾਂ ਹੋਈਆਂ ਬਹਾਲ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 21 ਮਾਰਚ, 2025: ਸ਼ੰਭੂ ਤੇ ਖਨੌਰੀ ਵਿਖੇ ਕਿਸਾਨਾਂ ਦੇ ਧਰਨੇ ਚੁਕਾਉਣ ਦੇ ਮਾਮਲੇ ਵਿਚ ਪਟਿਆਲਾ ਤੇ ਸੰਗਰੂਰ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ ਜੋ ਹੁਣ ਬਹਾਲ ਹੋ ਗਈਆਂ ਹਨ।
- Download Babushahi App
-
-