Big Breaking: ਸਵੀਡਨ 'ਚ ਗੋਲੀਬਾਰੀ, ਕਈ ਜ਼ਖਮੀ
ਨਵੀਂ ਦਿੱਲੀ 29 ਅਪ੍ਰੈਲ 2025-ਸਵੀਡਨ ਵਿੱਚ ਗੋਲੀਬਾਰੀ ਹੋਣ ਦੀ ਖ਼ਬਰ ਮਿਲੀ ਹੈ। ਨਿਊਜ਼ ਏਜੰਸੀ ਏਐਫ਼ਪੀ ਦੀ ਰਿਪੋਰਟ ਅਨੁਸਾਰ ਸਵੀਡਨ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਕਈ ਲੋਕ ਜ਼ਖਮੀ ਹੋਏ ਹਨ। ਸਥਾਨਕ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ, "ਗੋਲੀਬਾਰੀ ਦੀ ਘਟਨਾ ਵਿੱਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।"
ਖ਼ਬਰ ਅਪਡੇਟ ਹੋ ਰਹੀ ਹੈ......