Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 30 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. CM ਮਾਨ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਕਿਹਾ ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ
- Abhay Singh Chautala ਨੇ ਦਿੱਤੀ ਹਾਈਵੇਅ ਰੋਕਣ ਦੀ ਧਮਕੀ - ਜੇ ਪਾਣੀ ਨਾ ਦਿੱਤਾ ਤਾਂ
2. ਪੰਜਾਬ ਸਰਕਾਰ ਨੇ 24 ਨਵੇਂ ਡਿਪਟੀ ਐਡਵੋਕੇਟ ਜਨਰਲ ਲਾਏ
- ਵਿਜੀਲੈਂਸ ਵਿਭਾਗ ਚ ਸੇਵਾਵਾਂ ਨਿਭਾ ਰਹੇ ASI ਬਲਜਿੰਦਰ ਕੌਰ ਨੂੰ ਮਿਲੀ ਤਰੱਕੀ, ਬਣੇ ਸਬ-ਇੰਸਪੈਕਟਰ
3. ਮਲਵਿੰਦਰ ਕੰਗ ਦਾ ਰਵਨੀਤ ਬਿੱਟੂ 'ਤੇ ਜਵਾਬੀ ਹਮਲਾ, ਪੁੱਛਿਆ - ਤੁਹਾਨੂੰ ਹਰਿਆਣਾ ਨੂੰ ਪਾਣੀ ਦੇਣ ਦੀ ਇੰਨੀ ਚਿੰਤਾ ਕਿਉਂ ਹੋ ਰਹੀ ਹੈ?
4. ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ
- 17 ਐਫ.ਆਈ.ਆਰ. ਦਰਜ ਹੋਣ ਅਤੇ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ’ਤੇ ਦੋ ਨਸ਼ਾ ਤਸਕਰਾਂ ਖਿਲਾਫ਼ ਹੋਈ ਬੁਲਡੋਜ਼ਰ ਕਾਰਵਾਈ
5. ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ
- ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ
- ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼
- ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ
- ਜਸਵੀਰ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ
- ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਕਟਾਰੂਚੱਕ
- 'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ
6. ਦਰਬਾਰ ਸਾਹਿਬ ਕੰਪਲੈਕਸ ਬਾਹਰ ਸੁਖਬੀਰ ਬਾਦਲ 'ਤੇ ਹਮਲੇ ਦਾ ਮਾਮਲਾ: ਐਨਆਈਏ ਨੇ ਸਮਾਂ ਮੰਗਿਆ
7. ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ 37 ਸਾਲ ਦੀ ਸ਼ਾਨਦਾਰ ਸੇਵਾ ਨਿਭਾਅ ਕੇ ਹੋਏ ਰਿਟਾਇਰ
8. Babushahi Special: ‘ਝਾੜੂ ਜਾਂ ਪੰਜਾ’ ਨਗਰ ਨਿਗਮ ਬਠਿੰਡਾ ’ਚ ਕਿਹੜੀ ਪਾਰਟੀ ਡਾਹੂਗੀ ਆਪਣਾ ਸਿਆਸੀ ਮੰਜਾ
9. Big Breaking: ਭਾਈ ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, 2027 'ਚ ਬਣੇਗੀ ਅਕਾਲੀ ਦਲ ਦੀ ਸਰਕਾਰ- ਕੀਤਾ ਵੱਡਾ ਦਾਅਵਾ ( ਵੀਡੀਉ ਵੀ ਦੇਖੋ)
10. ਵੱਡੀ ਖ਼ਬਰ: ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਵਿਰੁੱਧ FIR ਦਰਜ, ਪੜ੍ਹੋ ਪੂਰਾ ਮਾਮਲਾ
- ਕਿਸ ਨੂੰ ਮੰਨੀਏ ਸਿੱਖ ਅਤੇ ਕਿਸ ਨੂੰ ਮੰਨੀਏ ਖ਼ਾਲਸਾ? ਜਵਾਬ ਸੁਣੋ UK ਦੇ ਵਿਦਵਾਨਾਂ ਦਾ
- ਵੱਡੀ ਖ਼ਬਰ: ਪੰਜਾਬ 'ਚ ਮਸ਼ਹੂਰ ਰੈਪਰ ਬਾਦਸ਼ਾਹ ਦੇ ਖਿਲਾਫ FIR ਦਰਜ
- ਵੱਡੀ ਖ਼ਬਰ: ਨਵਜੋਤ ਸਿੱਧੂ ਨੇ ਨਵੀਂ ਪਾਰੀ ਦੀ ਕੀਤੀ ਸ਼ੁਰੂਆਤ, ਕੀ ਛੱਡ'ਤੀ ਸਿਆਸਤ? (ਵੇਖੋ ਵੀਡੀਓ)
- Canada ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ, 22 ਪੰਜਾਬੀ ਵੀ ਜਿੱਤੇ