Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 9 ਮਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਪਾਕਿਸਤਾਨ ਨਾਲ ਵਧਦੇ ਤਣਾਅ ਦੌਰਾਨ CM ਮਾਨ ਨੇ ਕੈਬਨਿਟ ਮੰਤਰੀਆਂ ਨੂੰ ਸਰਹੱਦੀ ਕਸਬਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ
- ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅੱਤਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ
- ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅੱਤਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ
2. ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਬਣਾਈ ਸੁਖਾਲੀ
- ਕੈਬਨਿਟ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ
- ਪੰਜਾਬ ਕੈਬਨਿਟ ਵੱਲੋਂ 2014 ਤੋਂ ਪਹਿਲਾਂ ਭਰਤੀ ਹੋਏ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ
3 . ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਅਣਮਿੱਥੇ ਸਮੇਂ ਲਈ ਮੁਅੱਤਲ - ਵਿਦੇਸ਼ ਸਕੱਤਰ ਵਿਕਰਮ ਮਿਸਰੀ
4. ਪੰਜਾਬ ਸਰਕਾਰ ਵੱਲੋਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਆਈ.ਏ.ਐਸ. ਅਧਿਕਾਰੀ ਤਾਇਨਾਤ
- ਭਾਰਤ-ਪਾਕਿਸਤਾਨ ਤਣਾਅ ਦੇ ਚਲਦਿਆਂ ਪੰਜਾਬ ਸਰਕਾਰ ਹਾਈ ਅਲਰਟ 'ਤੇ: ਸਟਾਫ਼ ਦੀਆਂ ਛੁੱਟੀਆਂ ਰੱਦ, ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਮੁਸਤੈਦ
- ਪੰਜਾਬ ਭਰ ਵਿੱਚ 10 ਮਈ ਨੂੰ ਲੱਗਣ ਵਾਲੀਆਂ ਰਾਸ਼ਟਰੀ ਲੋਕ ਅਦਾਲਤ ਮੁਲਤਵੀ
- ਸਰਹੱਦੀ ਜ਼ਿਲ੍ਹਿਆਂ 'ਚ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ
- ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ
5. ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
- ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ
- ਚੰਡੀਗੜ੍ਹ ਪੁਲਿਸ ਵੱਲੋਂ ਅੱਤਵਾਦੀ ਸਾਜ਼ਿਸ਼ ਨਾਕਾਮ: ਹੈਪੀ ਪਾਸੀਆ ਮਾਡਿਊਲ ਦੇ ਦੋ ਮੈਂਬਰ ਹਥਿਆਰਾਂ ਅਤੇ ਵਿਸਫੋਟਕਾਂ ਸਮੇਤ ਗ੍ਰਿਫ਼ਤਾਰ
- ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ਤੇ ਗੈਂਗਸਟਰ ਦੀ ਨਾਜਾਇਜ਼ ਉਸਾਰੀ ਢਾਹੀ
- ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ’ਚ ਅਣਅਧਿਕਾਰਤ ਜਾਇਦਾਦ ਢਾਹੀ
- ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਮਹਿਲਾ ਤਸਕਰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ
6. ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ
7. ਚੰਡੀਗੜ੍ਹ ਵਿੱਚ ਤੇਲ ਦੀ ਘਾਟ ਦਾ ਡਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ
- ਚੰਡੀਗੜ੍ਹ: ਕਰਮਚਾਰੀਆਂ ਨੂੰ ਹੈੱਡਕੁਆਰਟਰ ਨਾ ਛੱਡਣ ਦੇ ਹੁਕਮ
- Tricity on Alert: CTU ਨੇ ਜੰਮੂ-ਕਟੜਾ ਰੂਟਾਂ 'ਤੇ ਬੱਸ ਸੇਵਾ ਕੀਤੀ ਬੰਦ, ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ
- Breaking : ਚੰਡੀਗੜ੍ਹ ਅਤੇ ਮੋਹਾਲੀ ਵਿੱਚ ਫਿਰ ਵੱਜਿਆ ਸਾਇਰਨ ਲੋਕਾਂ ਨੂੰ ਘਰਾਂ ਚ ਰਹਿਣ ਦੀ ਅਪੀਲ
8. ਪੰਜਾਬ ਸਿਵਲ ਸਕੱਤਰੇਤ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਰੱਦ
- Big Breaking: IAS/PCS ਅਫ਼ਸਰਾਂ ਦੀਆਂ ਸਾਰੀਆਂ ਛੁੱਟੀਆਂ ਰੱਦ
- ਲੁਧਿਆਣਾ ਦੇ ਸਰਕਾਰੀ ਦਫ਼ਤਰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ
- ਮੋਹਾਲੀ 'ਚ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਬਲੈਕਆਊਟ ! ਬਜ਼ਾਰ ਬੰਦ ਕਰਨ ਦੇ ਹੁਕਮ ਜਾਰੀ
- ਜ਼ਿਲ੍ਹਾ ਰੂਪਨਗਰ ਵਿੱਚ ਰਾਤ 8 ਵਜੇ ਤੋਂ ਲੈ ਕੇ ਸਵੇਰੇ 5.30 ਵਜੇ ਤੱਕ ਮੁਕੰਮਲ ਤੌਰ ਉੱਤੇ ਰਹੇਗਾ ਬਲੈਕ ਆਊਟ
- ਪੰਚਕੂਲਾ ਵਿੱਚ ਹਾਈ ਅਲਰਟ, ਅੱਜ 9 ਮਈ ਨੂੰ ਰਾਤ 7 ਵਜੇ ਤੋਂ ਬਲੈਕਆਊਟ
- Breaking : ਦੇਸ਼ ਭਰ ਦੇ 24 ਹਵਾਈ ਅੱਡੇ ਬੰਦ, ਵੇਖੋ ਸੂਚੀ
- ਫਰੀਦਕੋਟ ’ਚ ਮੋਬਾਈਲ ਇੰਟਰਨੈਟ ਸੇਵਾਵਾਂ ਬੰਦ
9. BCCI ਵੱਲੋਂ IPL ਮੁਅੱਤਲ
10. ਭਾਰਤ ਵਲੋਂ ਪਾਕਿਸਤਾਨ ਦੇ ਡਰੋਨ-ਮਿਜ਼ਾਈਲ ਹਮਲੇ ਦਾ ਲਾਹੌਰ, ਸਿਆਲਕੋਟ ਅਤੇ ਕਰਾਚੀ ਵਿੱਚ ਮੋੜਵਾਂ ਜਵਾਬ