← ਪਿਛੇ ਪਰਤੋ
ਮਜੀਠਾ ਸ਼ਰਾਬ ਕਾਂਡ : 2 ਪੁਲਿਸ ਅਧਿਕਾਰੀਆਂ ਨੂੰ ਕੀਤਾ ਸਸਪੈਂਡ : ਹਰਪਾਲ ਚੀਮਾ
ਚੰਡੀਗੜ੍ਹ : ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿਚ ਜ਼ਹਿਰੀਲੀ ਸ਼ਰਾਬ ਨਾਲ 15 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ। ਇਸ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿਚ ਦੋ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਵੀ ਮੁਜ਼ਰਮ ਪਾਏ ਜਾਣਗੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ।
Total Responses : 2351