← ਪਿਛੇ ਪਰਤੋ
ਪਟਿਆਲਾ 1 ਜੂਨ 2025 : ਥਾਣਾ ਤ੍ਰਿਪੜੀ ਦੀ ਪੁਲਿਸ ਨੇ ਨਸ਼ਾ ਵਿਰੋਧੀ ਅਭਿਆਨ ਹੇਠ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 168 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ , ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਨਾਜਾਇਜ਼ ਢੰਗ ਨਾਲ ਸ਼ਰਾਬ ਦੀ ਤਸਕਰੀ ਕਰ ਰਿਹਾ ਸੀ , ਪੁਲਿਸ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ,
Total Responses : 1791