ਲੁਧਿਆਣਾ : ਭਾਜਪਾ ਦੇ ਉਮੀਦਵਾਰ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
ਲੁਧਿਆਣਾ, 2 ਜੂਨ 2025: ਅੱਜ ਲੁਧਿਆਣਾ ਦੇ ਡੀ ਸੀ ਦਫ਼ਤਰ ਵਿੱਖੇ ਲੁਧਿਆਣਾ ਪੱਛਮੀ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਦੇ ਨਾਮਜ਼ਦਗੀ ਕਾਗਜ, ਪੰਜਾਬ ਭਾਜਪਾ ਇੰਚਾਰਜ ਅਤੇ ਸਾਬਕਾ ਮੁੱਖ ਮੰਤਰੀ ਗੁਜਰਾਤ ਵਿਜੇ ਰੁਪਾਨੀ ਪੰਜਾਬ ਭਾਜਪਾ ਤੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਅਤੇ ਭਾਜਪਾ ਲੁਧਿਆਣਾ ਦੇ ਪ੍ਰਧਾਨ ਰਜਨੀਸ਼ ਧੀਮਾਨ ਦੇ ਨਾਲ ਮਿਲ ਕੇ ਦਾਖਲ ਕਰਵਾਏ।