Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (9:00 PM)
ਚੰਡੀਗੜ੍ਹ, 3 ਜੂਨ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:00 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- BIG BREAKING : ਪੰਜਾਬ ਕੈਬਨਿਟ ਦੀ ਭਲਕੇ ਹੋਵੇਗੀ ਅਹਿਮ ਮੀਟਿੰਗ
- ਵਨ ਨੇਸ਼ਨ, ਵਨ ਹਸਬੈਂਡ ਸਕੀਮ! ਭਗਵੰਤ ਮਾਨ ਨੇ ਘੇਰੀ ਮੋਦੀ ਸਰਕਾਰ
- ਵੱਡੀ ਖ਼ਬਰ; ਪੰਜਾਬ ਸਰਕਾਰ ਨੇ ਸਟੰਟਬਾਜ਼ੀ 'ਤੇ ਲਾਈ ਪਾਬੰਦੀ
1. ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, SC ਭਾਈਚਾਰੇ ਦੇ ਕਰਜ਼ੇ ਕੀਤੇ ਮੁਆਫ਼
- ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਚੀਮਾ
- ਪੰਜਾਬ ਸਰਕਾਰ ਵੱਲੋਂ ਦਲਿਤ ਪਰਿਵਾਰਾਂ ਦੇ 68 ਕਰੋੜ ਰੁਪਏ ਦੇ ਕਰਜ਼ੇ ਮੁਆਫ਼ : ਮੋਹਿੰਦਰ ਭਗਤ
2. ਪਾਕਿ-ISI ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨਤਾਰਨ ਦਾ 'ਗਗਨ' ਗ੍ਰਿਫ਼ਤਾਰ
3. 4 IPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ
4. ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ
- ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ
- ਪੰਚਾਇਤ ਵਿਭਾਗ ਨੇ ਝੰਜੇੜੀ ਵਿੱਚ 191 ਏਕੜ ਸ਼ਾਮਲਾਤ ਜ਼ਮੀਨ ਦਾ ਲਿਆ ਕਬਜ਼ਾ
- ਬਾਬਾ ਸਾਹਿਬ ਦੇ ਬੁੱਤ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਛੇੜਛਾੜ ਦੀ ਘਟਨਾ ਬਰਦਾਸ਼ਤਯੋਗ ਨਹੀਂ : ਮੋਹਿੰਦਰ ਭਗਤ
5. ਵਿਜੀਲੈਂਸ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ
- 2.8 ਕਿਲੋਗ੍ਰਾਮ ਹੈਰੋਇਨ ਅਤੇ 17 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 140 ਨਸ਼ਾ ਤਸਕਰ ਕਾਬੂ
- ਪੰਚਾਇਤੀ ਪੈਲੀ ਨੂੰ ਲੈ ਕੇ ਚੱਲੀ ਗੋਲੀ, ਮੌਜੂਦਾ ਸਰਪੰਚ ਜ਼ਖਮੀ
- ਖੰਨਾ 'ਚ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ
- ਪੰਜਾਬ ਵਿੱਚ 9 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਦੇ ਮਿਲੇ ਟੁਕੜੇ, ਹਾਲਤ ਵੇਖ ਪੁਲਿਸ ਵੀ ਰਹਿ ਗਈ ਹੈਰਾਨ
- ਗੁਰਦੁਆਰਾ ਸਾਹਿਬ ’ਚ AC ਦਾ ਕੰਪਰੈਸ਼ਰ ਫਟਣ ਕਾਰਨ 1 ਔਰਤ ਦੀ ਮੌਤ, 9 ਹੋਰ ਸ਼ਰਧਾਲੂ ਜਖਮੀ
- Punjab News: ਨਸ਼ਾ ਤਸਕਰਾਂ ਦੀਆਂ ਇਮਾਰਤਾਂ ‘ਤੇ ਚੱਲਿਆ ਬੁਲਡੋਜਰ
6. ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਪਾਈਆਂ ਗਈਆਂ ਸਹੀ
- ਲੁਧਿਆਣਾ ਵਿੱਚ ਚੋਣ ਤਿਆਰੀਆਂ ਦਾ ਜਨਰਲ, ਪੁਲਿਸ ਅਤੇ ਖਰਚਾ ਨਿਰੀਖਕਾਂ ਨੇ ਜਾਇਜ਼ਾ ਲਿਆ
- ਚੋਣ ਕਮਿਸ਼ਨ ਵੋਟਿੰਗ ਪ੍ਰਤੀਸ਼ਤਤਾ ਰਿਪੋਰਟ ਸਾਂਝੀ ਕਰਨ ਦੀ ਪ੍ਰਕਿਰਿਆ ਨੂੰ ਕਰੇਗਾ ਅਪਗ੍ਰੇਡ – ਸਿਬਿਨ ਸੀ
7. Business World: South ਅਮਰੀਕਾ ਦੇ ਮੁਲਕ ਪੈਰਾਗੁਏ ਦੇ ਰਾਸ਼ਟਰਪਤੀ ਵੱਲੋਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨਾਲ ਮੁਲਾਕਾਤ, ਪੈਰਾਗੁਏ ਚ ਨਿਵੇਸ਼ ਦੇ ਮੌਕਿਆਂ ‘ਤੇ ਚਰਚਾ
8. ਸੰਸਦ ਮੈਂਬਰ ਗੁਰਜੀਤ ਔਜਲਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕਰ ਦਿੱਤੀ ਇਹ ਵੱਡੀ ਮੰਗ
9. ਜਥੇਦਾਰ ਗਿਆਨੀ ਗੜਗੱਜ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਰਾਜੋਆਣਾ ਨਾਲ ਮੁਲਾਕਾਤ
10. Babushahi Special: ਵੱਡੇ ਠਾਣੇਦਾਰ ਦਾ ਬਿਸਤਰਾ ਗੋਲ, ‘ਪਿੰਡ ਵਿਕਾਊ’ ਲਿਖਣ ਵਾਲੇ ਨੂੰ ਬੋਲੇ ਸੀ ਧਮਕੀਆਂ ਭਰੇ ਬੋਲ
- ਵਿਕਾਸ ਨੂੰ ਜਾਰੀ ਰੱਖਣ ਲਈ ਅਰੋੜਾ ਨੂੰ ਵੋਟ ਦਿਓ: ਮੰਤਰੀ ਮਹਿੰਦਰ ਭਗਤ ਵੋਟਰਾਂ ਨੂੰ ਕਿਹਾ
- ਸੰਜੀਵ ਅਰੋੜਾ ਨੇ ਪੀਏਯੂ ਵਿਖੇ ਪੈਨਸ਼ਨਰਾਂ ਨਾਲ ਮੁਲਾਕਾਤ ਕੀਤੀ
- ਐਮਪੀ ਅਰੋੜਾ ਦੀਆਂ ਦੋ ਪਦਯਾਤਰਾਵਾਂ ਵਿੱਚ ਲੋਕਾਂ ਦੀ ਉਤਸ਼ਾਹਜਨਕ ਭਾਗੀਦਾਰੀ ਦੇਖਣ ਨੂੰ ਮਿਲੀ