ਆਪਰੇਸ਼ਨ ਬਲੂ ਸਟਾਰ ਬਰਸੀ! ਕੱਲ੍ਹ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ, GNDU ਨੇ ਲਿਆ ਵੱਡਾ ਫ਼ੈਸਲਾ
ਚੰਡੀਗੜ੍ਹ, 5 ਜੂਨ 2025- ਗੁਰੂ ਨਾਨਕ ਦੇਣ ਯੂਨੀਵਰਸਿਟੀ ਦੇ ਵੱਲੋਂ ਆਪਰੇਸ਼ਨ ਬਲੂ ਸਟਾਰ ਬਰਸੀ ਨੂੰ ਲੈ ਕੇ ਭਲਕੇ 6 ਜੂਨ ਦੇ ਅੰਮ੍ਰਿਤਸਰ ਬੰਦ ਦੇ ਸੱਦੇ ਕਾਰਨ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ।
ਖ਼ਬਰ ਅਪਡੇਟ ਹੋ ਰਹੀ ਹੈ........