Punjabi News Bulletin: ਪੜ੍ਹੋ ਅੱਜ 5 ਜੂਨ ਦੀਆਂ ਵੱਡੀਆਂ ਖਬਰਾਂ (8:40 PM)
ਚੰਡੀਗੜ੍ਹ, 5 ਜੂਨ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:40 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਲੁਧਿਆਣਾ ਪੱਛਮੀ ਜ਼ਿਮਨੀ ਚੋਣ: 14 ਉਮੀਦਵਾਰ ਚੋਣ ਮੈਦਾਨ 'ਚ
1. ਲੁਧਿਆਣਾ ਜ਼ਿਮਨੀ ਚੋਣ: ਆਪ ਵੱਲੋਂ ਸਟਾਰ ਪ੍ਰਚਾਰਕਾਂ ਦੇ ਨਾਵਾਂ ਦਾ ਐਲਾਨ
- ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ! ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ 'ਆਪ' ਵਿੱਚ ਹੋਏ ਸ਼ਾਮਲ
- ਸਿਮੀ ਚੋਪੜਾ ਕਾਂਗਰਸ ਛੱਡ ਆਪ 'ਚ ਸ਼ਾਮਿਲ
2. CM ਮਾਨ ਨੇ ਨਵੇਂ ਚੁਣੇ ਗਏ 26 UPSC ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ
- CM ਮਾਨ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ ਪੁਖ਼ਤਾ ਯੋਜਨਾਬੰਦੀ ਦੀ ਕੀਤੀ ਸਿਫ਼ਾਰਸ਼
- JEE ਐਡਵਾਂਸ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਦਾ ਸਨਮਾਨ: ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: CM ਮਾਨ
- ਟੇਲਰ ਸ਼ਾੱਪ ਤੋਂ ਆਈਆਈਟੀ ਤੱਕ: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਦੀ ਤਕਦੀਰ
3. ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਲੇਡੀ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ
- ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ IITs ਵਿੱਚ ਮਾਰੀ ਐਂਟਰੀ, ਅਗਲੇ ਸਾਲ ਗਿਣਤੀ ਦੁੱਗਣੀ ਕਰਨ ਦਾ ਟੀਚਾ
- ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ 'ਤੇ ਪਵਨ ਟੀਨੂੰ ਦਾ ਤਿੱਖਾ ਵਿਰੋਧ - ਬਰਦਾਸ਼ਤ ਨਹੀਂ ਹੋਵੇਗਾ ਅਪਮਾਨ
- ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ
- ਹਰਚੰਦ ਬਰਸਟ ਨੇ ‘ਆਪ’ ਦੇ ਪੁਰਾਣੇ ਵਲੰਟੀਅਰਾਂ ਨੂੰ ਕੀਤਾ ਲਾਮਬੰਦ
4. ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ
- 1.6 ਕਿਲੋ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਸਮੇਤ 154 ਨਸ਼ਾ ਤਸਕਰ ਕਾਬੂ
- ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ
- ਲੁਧਿਆਣਾ ਦਿਹਾਤੀ ਪੁਲਿਸ ਦੀ ਕਾਰਵਾਈ: ਨਸ਼ਾ ਤਸਕਰ ਦਾ ਤੋੜਿਆ ਘਰ
- ਹੈਰੋਇਨ ਅਤੇ 95 ਹਜ਼ਾਰ ਰੁਪਏ ਡਰੱਗ ਮਨੀ ਸਮੇਤ 3 ਗ੍ਰਿਫਤਾਰ
5. ਫਿਰੋਜ਼ਪੁਰ 'ਚ ਦੋ ਗੁੱਟਾਂ ਵਿਚਕਾਰ ਚੱਲੀ ਗੋਲੀ: ਇੱਕ ਨੌਜਵਾਨ ਦੀ ਮੌਤ
6. Punjab Breaking: ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਨੂੰ ਲੈਕੇ ਨਵੇਂ ਹੁਕਮ ਜਾਰੀ
7. ਹਰਨਾਮ ਸਿੰਘ ਖਾਲਸਾ ਅਤੇ ਸੁਖਬੀਰ ਬਾਦਲ ਵਿਚਕਾਰ ਮੁਲਾਕਾਤ ਦੀਆਂ ਅਫਵਾਹਾਂ ਦਾ ਦਮਦਮੀ ਟਕਸਾਲ ਨੇ ਕੀਤਾ ਖੰਡਨ
- Punjab News: 6 ਜੂਨ ਨੂੰ ਗਿਆਨੀ ਗੜਗੱਜ ਦੇ ਸੰਦੇਸ਼ ਦੇਣ ਨਾਲ ਤਖ਼ਤ ਸਾਹਿਬ 'ਤੇ ਮਰਯਾਦਾ ਹੋ ਸਕਦੀ ਹੈ ਭੰਗ-ਸੰਤ ਸਮਾਜ
8. ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੂੰ ਨਾਲ ਲੈ ਕੇ ਪਟਿਆਲਾ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ
9. Babushahi Special: ਥਾਣੇਦਾਰਾਂ ਵੱਲੋਂ ਹੱਦਾਂ ਬੰਨੇ ਟੱਪਕੇ ਲੰਮੇ ਪਾਉਣ ਕਾਰਨ ਪੁਲਿਸ ਦੀਆਂ ਪ੍ਰਾਪਤੀਆਂ ਨੂੰ ਗ੍ਰਹਿਣ ਲੱਗਿਆ
10. ਸੋਹਣ ਸਿੰਘ ਠੰਡਲ ਦੀ ਘਰ ਵਾਪਸੀ, ਸੁਖਬੀਰ ਨੇ ਕਰਵਾਇਆ ਅਕਾਲੀ ਦਲ 'ਚ ਸ਼ਾਮਲ
- ਐਮਪੀ ਅਰੋੜਾ ਨੇ ਪੀਏਯੂ ਵਿਖੇ ਸਵੇਰ ਦੀ ਸੈਰ ਵਿੱਚ ਹਿੱਸਾ ਲਿਆ; ਚੋਣ ਪ੍ਰਚਾਰ ਦੌਰਾਨ ਨਿਵਾਸੀਆਂ ਨਾਲ ਗੱਲਬਾਤ ਕੀਤੀ
- ਹਰਚੰਦ ਬਰਸਟ ਨੇ ਲੁਧਿਆਣਾ 'ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਲਈ ਕੀਤਾ ਚੋਣ ਪ੍ਰਚਾਰ
- ਐਮਪੀ ਅਰੋੜਾ ਨੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ