Punjabi News Bulletin: ਪੜ੍ਹੋ ਅੱਜ 7 ਜੂਨ ਦੀਆਂ ਵੱਡੀਆਂ 10 ਖਬਰਾਂ (8:50 PM)
ਚੰਡੀਗੜ੍ਹ, 7 ਜੂਨ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:50 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. CM ਮਾਨ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ: ਪਰਿਵਾਰਾਂ ਨੂੰ ਹਰ ਹਾਲ ਵਿੱਚ ਇਨਸਾਫ ਮਿਲੇਗਾ
2. ਲੁਧਿਆਣਾ ਪੱਛਮੀ ਵਿੱਚ ਕਾਂਗਰਸੀ ਆਗੂਆਂ ਸਮੇਤ ਕਈ ਸਮਾਜਸੇਵੀ ਪਾਰਟੀ ‘ਚ ਹੋਏ ਸ਼ਾਮਲ
- ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ ਵਾਪਸ ਆਏ ਕੌਂਸਲਰ ਸਨੀ ਮਾਸਟਰ
- ਮਨਜਿੰਦਰ ਸਿਰਸਾ ਨੂੰ ਆਪ ਆਗੂਆਂ ਨੇ ਦਿੱਤਾ ਮੂੰਹ ਤੋੜ ਜਵਾਬ, ਕਿਹਾ- ਦਿੱਲੀ ਦੀ ਆਪਣੀ ਸਰਕਾਰ ਸੰਭਾਲੋ, ਪੰਜਾਬ ਦੀ ਚਿੰਤਾ ਛੱਡੋ
- ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ
3. ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ, ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ
- ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼: ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ
- 1.3 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ
- ਮੋਹਾਲੀ ਸਾਇਬਰ ਪੁਲਿਸ ਵੱਲੋਂ 'ਹਨੀ-ਟ੍ਰੈਪ' ਗੈਂਗ ਦੇ ਤਿੰਨ ਮੈਂਬਰ ਕਾਬੂ
- ਜਾਸੂਸੀ ਦੇ ਦੋਸ਼ 'ਚ ਗ੍ਰਿਫਤਾਰ YouTuber Jasbir Singh ਦੋ ਦਿਨਾਂ ਹੋਰ ਪੁਲਿਸ ਰਿਮਾਂਡ 'ਤੇ..
4. 3 DSPs ਦੇ ਤਬਾਦਲੇ
5. ਸਿੱਖਾਂ ਹੱਥ ਆਈ ਇੰਗਲੈਂਡ ਦੇ ਫੁੱਟਬਾਲ ਕਲੱਬ ਦੀ ਕਮਾਨ
6. Babushahi Special: ਲੁਧਿਆਣਾ ਜ਼ਿਮਨੀ ਚੋਣ: ਭਾਜਪਾ ਜਿੱਤ ਪ੍ਰਤੀ ਆਸਵੰਦ ਪਰ ਸਿਰ 'ਤੇ ਚੁਣੌਤੀਆਂ ਭਰਪੂਰ ਪੰਡ
7. ਹਰਸਿਮਰਤ ਕੌਰ ਬਾਦਲ ਨੇ UAE ਵਿਚ ਸਿੱਖਾਂ ਦੇ ਕੱਕਾਰ ਉਤਾਹਰਣ ਦਾ ਮੁੱਦਾ ਚੁੱਕਿਆ
8. ਸਾਬਕਾ MLA ਮਨਜੀਤ ਸਿੰਘ ਮੰਨਾ, ਉਸ ਦੇ ਭਰਾ ਅਤੇ ਹੋਰਨਾ ਦੇ ਗ੍ਰਿਫ਼ਤਾਰੀ ਵਰੰਟ ਜਾਰੀ
9. ਵੱਡੀ ਖ਼ਬਰ: ਮੁੱਖ ਮੰਤਰੀ ਨੂੰ ਮਿਲੀ ਜਾਨੋਂ ਮਾਰਨ ਧਮਕੀ..! ਪੁਲਿਸ ਵੱਲੋਂ ਦੋਸ਼ੀ ਗ੍ਰਿਫਤਾਰ
10. MP Arora ਨੇ ਪਦਮ ਸ਼੍ਰੀ ਪੁਰਸਕਾਰ ਜੇਤੂ Raggi ਭਾਈ ਹਰਜਿੰਦਰ ਸਿੰਘ ਨਾਲ ਮੁਲਾਕਾਤ ਕੀਤੀ
- ਸੰਸਦ ਮੈਂਬਰ ਅਰੋੜਾ ਨੇ 'ਦਬੰਗਾਈ ਰਾਜਨੀਤੀ' ਨੂੰ ਖਤਮ ਕਰਕੇ ਰਾਜਨੀਤੀ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ: ਅਮਨ ਅਰੋੜਾ