← ਪਿਛੇ ਪਰਤੋ
ਲੁਧਿਆਣਾ ਪੱਛਮੀ ਉਪ ਚੋਣ : Sanjeev Arora ਨੇ ਪਾਈ ਵੋਟ
ਰਵੀ ਜੱਖੂ
ਲੁਧਿਆਣਾ : ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਉਪ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਮਾਲਵਾ ਸਕੂਲ ਵਿੱਚ ਆਪਣੀ ਵੋਟ ਪਾਈ, ਜਦੋਂ ਕਿ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਜੈਨ ਸਕੂਲ ਵਿੱਚ ਵੋਟ ਪਾਉਣ ਆਏ। ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਆਪਣੇ ਪਰਿਵਾਰ ਨਾਲ ਗੁਰੂ ਨਾਨਕ ਪਬਲਿਕ ਸਕੂਲ ਵਿੱਚ ਵੋਟ ਪਾਉਣ ਆਏ।
Total Responses : 1422