← ਪਿਛੇ ਪਰਤੋ
ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਦੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 19 ਜੂਨ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਵੋਟਾਂ ਜ਼ਰੂਰ ਪਾਉਣ। ਉਹਨਾਂ ਟਵੀਟ ਕਰ ਕੇ ਲਿਖਿਆ, ’’ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।’’
ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।----लुधियाना पश्चिमी के समझदार वोटरों से मेरी अपील है कि अपने वोट…— Bhagwant Mann (@BhagwantMann) June 19, 2025
ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।----लुधियाना पश्चिमी के समझदार वोटरों से मेरी अपील है कि अपने वोट…
Total Responses : 1737