Round 5: ਲੁਧਿਆਣਾ ਪੱਛਮੀ: ਸੰਜੀਵ ਅਰੋੜਾ 12,320 ਵੋਟਾਂ ਨਾਲ ਅੱਗੇ, ਕਾਂਗਰਸ ਮੁੜ ਦੂਜੇ ਨੰਬਰ ’ਤੇ (11:04 ਵਜੇ ਸਵੇਰੇ)
ਬਾਬੂਸ਼ਾਹੀ ਨੈਟਵਰਕ
ਲੁਧਿਆਣਾ, 23 ਜੂਨ, 2025: ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਵਿਚ ਚੌਥੇ ਰਾਊਂਡ ਦੀ ਗਿਣਤੀ ਮਗਰੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ 12,320 ਵੋਟਾਂ ਲੈ ਕੇ ਸਭ ਤੋਂ ਅੱਗੇ ਹਨ। ਦੂਜੇ ਸਥਾਨ ’ਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਹਨ ਜਿਹਨਾਂ ਨੂੰ 9,816 ਵੋਟਾਂ ਮਿਲੀਆਂ ਹਨ। ਭਾਜਪਾ ਦੇ ਜੀਵਨ ਗੁਪਤਾ 8,831 ਵੋਟਾਂ ਨਾਲ ਤੀਜੇ ਨੰਬਰ ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ 2,959 ਵੋਟਾਂ ਲੈ ਗਏ ਹਨ।
MA