← ਪਿਛੇ ਪਰਤੋ
Breaking : ਮਜੀਠੀਆ ਕੇਸ ਵਿਚ ਆਪਣੇ ਬਿਆਨ ਦਰਜ ਕਰਵਾਉਣ ਪਹੁੰਚੇ ਸਾਬਕਾ DGP
ਚੰਡੀਗੜ੍ਹ, 27 ਜੂਨ 2025 :ਬਿਕਰਮ ਮਜੀਠੀਆ ਕੇਸ ਵਿਚ ਸਾਬਕਾ ਡੀ ਜੀ ਪੀ ਸਿਧਾਰਥ ਚਟੋਪਾਧਿਆਏ ਆਪਣਾ ਬਿਆਨ ਦਰਜ ਕਰਵਾਉਣ ਲਈ ਪਹੁੰਚ ਗਏ ਹਨ। ਹੁਣ ਅੰਦਾਜਾ ਲਾਇਆ ਜਾ ਰਿਹਾ ਹੈ ਕਿ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਦਰਅਸਲ ਸਾਬਕਾ ਡੀ ਜੀ ਪੀ ਚਟੋਪਾਧਿਆਏ ਵਿਜੀਲੈਂਸ ਕੋਲ ਬਿਆਨ ਦਰਜ ਕਰਵਾਉਣ ਪਹੁੰਚੇ ਹਨ। ਇਥੇ ਦਸ ਦਈਏ ਕਿ ਕਾਫੀ ਸਮਾਂ ਪਹਿਲਾਂ ਮਜੀਠੀਆ ਕੇਸ ਦੀ ਜਾਂਚ ਵਿਚ ਸਾਬਕਾ ਡੀ ਜੀ ਪੀ ਚਟੋਪਾਧਿਆਏ ਨੇ ਅਹਿਮ ਰੋਲ ਨਿਭਾਇਆ ਸੀ।
Total Responses : 455