← ਪਿਛੇ ਪਰਤੋ
ਕੇਂਦਰ ਨੇ ਪ੍ਰਧਾਨ ਮੰਤਰੀ ਦੇ ਵਿਦੇਸ਼ ਦੌਰਿਆਂ ’ਤੇ ਭਗਵੰਤ ਮਾਨ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਦੱਸਿਆ ’ਗੈਰ ਜ਼ਿੰਮੇਵਾਰਾਨਾ ਤੇ ਮੰਦਭਾਗੀਆਂ
ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 11 ਜੁਲਾਈ, 2025: ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਵਿਦੇਸ਼ ਦੌਰਿਆਂ ’ਤੇ ਕੀਤੀਆਂ ਟਿੱਪਣੀਆਂ ਨੂੰ ਗੈਰ ਜ਼ਿੰਮੇਵਾਰਾਨਾ ਤੇ ਮੰਦਭਾਗੀਆਂ ਕਰਾਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਹ ਬਿਆਨ ਦਿੱਤਾ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 761