← ਪਿਛੇ ਪਰਤੋ
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਦੋ ਦਿਨ ਵਧਾਇਆ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 11 ਜੁਲਾਈ, 2025: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਦੋ ਦਿਨ ਲਈ ਵਧਾ ਦਿੱਤਾ ਗਿਆ ਹੈ। ਹੁਣ ਵਿਧਾਨ ਸਭਾ ਦੀ ਕਾਰਵਾਈ 14 ਅਤੇ 15 ਜੁਲਾਈ ਨੂੰ ਵੀ ਚੱਲੇਗੀ।
Total Responses : 762