← ਪਿਛੇ ਪਰਤੋ
ਅਦਾਲਤ ਨੇ ਮਜੀਠੀਆ ਵਿਰੁਧ ਰੇਡ ਤੇ ਲਾਈ ਰੋਕ
ਚੰਡੀਗੜ੍ਹ, 15 ਜੁਲਾਈ 2025 : ਅੱਜ ਵਿਜੀਲੈਂਸ ਨੇ ਅੰਮ੍ਰਿਤਸਰ ਵਿਖੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੇ ਘਰ ਉਤੇ ਰੇਡ ਮਾਰੀ ਸੀ ਅਤੇ ਘਰ ਦੀ ਤਲਾਸ਼ੀ ਵੀ ਲਈ ਸੀ। ਇਸ ਮੁੱਦੇ ਉਤੇ ਮੋਹਾਲੀ ਦੀ ਅਦਾਲਤ ਨੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਸਿਰਫ ਜਬਤ ਕੀਤੇ ਕਾਗ਼ਜਾਂ ਦੀ ਜਾਂਚ ਜਾਰੀ ਰਹੇਗੀ। ਇਸ ਸਬੰਧੀ ਇਹ ਜਾਣਕਾਰੀ ਅਕਾਲੀ ਦਲ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ।
Total Responses : 1656