← ਪਿਛੇ ਪਰਤੋ
Breaking: ਅਕਾਲੀ ਦਲ ਨੂੰ ਵੱਡਾ ਝਟਕਾ; ਸਾਬਕਾ ਵਿਧਾਇਕ AAP 'ਚ ਸ਼ਾਮਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 15 ਜੁਲਾਈ 2025-ਅਕਾਲੀ ਦਲ ਦੇ ਵਿਧਾਇਕ ਰਹੇ ਹਰਮੀਤ ਸਿੰਘ ਸੰਧੂ ਅੱਜ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇੱਥੇ ਜਿਕਰ ਕਰਨਾ ਬਣਦਾ ਹੈ ਕਿ ਉਹ ਹਲਕਾ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਵੀ ਰਹਿ ਚੁੱਕੇ ਹਨ।
Total Responses : 1656