← ਪਿਛੇ ਪਰਤੋ
ਮਜੀਠੀਆ ਦੀ ਜੇਲ੍ਹ ਬੈਰਕ ਬਦਲਣ ਦੀ ਪਟੀਸ਼ਨ 'ਤੇ ਅੱਜ 25 ਜੁਲਾਈ ਨੂੰ ਹੋ ਸਕਦੈ ਫ਼ੈਸਲਾ !
ਚੰਡੀਗੜ੍ਹ, 25 ਜੁਲਾਈ 2025 : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਜੇਲ੍ਹ ਵਿੱਚ ਬੈਰਕ ਬਦਲਣ ਦੀ ਪਟੀਸ਼ਨ 'ਤੇ ਏਡੀਜੀਪੀ ਜੇਲ੍ਹ ਵੱਲੋਂ ਅਦਾਲਤ ਵਿੱਚ ਰਿਪੋਰਟ ਦਾਇਰ ਕੀਤੀ ਜਾਵੇਗੀ। ਪਿਛਲੀ ਸੁਣਵਾਈ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਰਿਪੋਰਟ ਦਾਇਰ ਕਰਨ ਲਈ ਦੋ ਦਿਨ ਦਿੱਤੇ ਸਨ। ਇਸ ਵੇਲੇ ਮਜੀਠੀਆ 2 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਹਨ।
Total Responses : 497