← ਪਿਛੇ ਪਰਤੋ
PM Modi ਨੇ ਹਰਸਿਮਰਤ ਕੌਰ ਬਾਦਲ ਨੂੰ ਲਿਖਿਆ ਪੱਤਰ, ਜਨਮ ਦਿਨ ਦੀ ਦਿੱਤੀ ਵਧਾਈ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 25 ਜੁਲਾਈ, 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਠਿੰਡਾ ਦੀ ਐਮ ਪੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਪੱਤਰ ਲਿਖ ਕੇ ਉਹਨਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਪੜ੍ਹੋ ਪੱਤਰ ਦੀ ਕਾਪੀ:
Total Responses : 500