← ਪਿਛੇ ਪਰਤੋ
World Breaking: ਭਾਰਤੀ ਔਰਤ ਦੀ ਯਮਨ 'ਚ ਫਾਂਸੀ ਰੱਦ! ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 29 ਜੁਲਾਈ, 2025: ਕੇਰਲਾ ਦੀ 37 ਸਾਲਾ ਨਰਸ ਨਿਮਿਸ਼ਾ ਪ੍ਰਿਆ ਨੂੰ ਯਮਨ ਵਿਚ ਦਿੱਤੀ ਜਾਣ ਵਾਲੀ ਫਾਂਸੀ ਦੀ ਸਜ਼ਾ ਰੱਦ ਹੋ ਗਈ ਹੈ। ਇਹ ਫੈਸਲਾ ਸਨਾ ਵਿਚ ਹੋਈ ਉਚ ਪੱਧਰੀ ਮੀਟਿੰਗ ਵਿਚ ਲਿਆ ਗਿਆ। ਨਿਮਿਸ਼ਾ ਨੂੰ 16 ਜੁਲਾਈ ਨੂੰ ਫਾਂਸੀ ਹੋਣੀ ਸੀ ਪਰ ਉਸਨੂੰ ਆਰਜ਼ੀ ਤੌਰ ’ਤੇ ਰੋਕ ਦਿੱਤਾ ਗਿਆ ਸੀ ਤੇ ਹੁਣ ਫਾਂਸੀ ਨੂੰ ਪੱਕੀ ਤੌਰ ’ਤੇ ਰੱਦ ਕਰ ਦਿੱਤਾ ਗਿਆ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 994