ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਦਿਹਾਂਤ
ਬਾਬੂਸ਼ਾਹੀ ਨੈਟਵਰਕ
ਰਾਂਚੀ, 4 ਅਗਸਤ, 2025: ਝਾਰਖੰਡ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਸ਼ਿਬੂ ਸੋਰੇਨ ਦਾ ਦਿਹਾਂਤ ਹੋ ਗਿਆ ਹੈ। ਉਹ 81 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ਵਿਚ ਜੇਰੇ ਇਲਾਜ ਸਨ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ: