← ਪਿਛੇ ਪਰਤੋ
ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ ਹੁਣ 3 ਸਤੰਬਰ ਤੱਕ ਸਕੂਲ ਰਹਿਣਗੇ ਬੰਦ
ਚੰਡੀਗੜ੍ਹ, 31 ਅਗਸਤ 2025 : ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ, ਪੰਜਾਬ ਵਿਚ ਪੈ ਰਹੀ ਭਾਰੀ ਬਰਸਾਤ ਅਤੇ ਹਿਮਾਚਲ ਵਿਚੋ ਆਉਦੇ ਵਾਧੂ ਪਾਣੀ ਕਾਰਨ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਹੈ। ਇਸੇ ਕਰ ਕੇ ਸਕੂਲੀ ਬੱਚਿਆ ਦੀ ਸੁਰੱਖਿਆ ਲਈ ਸਕੂਲਾਂ ਵਿਚ ਛੁੱਟੀਆਂ 3 ਸਤੰਬਰ ਤੱਕ ਵਧਾ ਦਿੱਤੀਆਂ ਹਨ।
Total Responses : 734