← ਪਿਛੇ ਪਰਤੋ
ਪੀ ਐਮ ਮੋਦੀ ਨੇ ਹਿਮਾਚਲ ਤੇ ਪੰਜਾਬ ਦੌਰੇ ਤੋਂ ਪਹਿਲਾਂ ਕੀਤਾ ਟਵੀਟ, ਪੜ੍ਹੋ ਵੇਰਵਾ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 9 ਸਤੰਬਰ, 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੌਰੇ ’ਤੇ ਰਵਾਨਾ ਹੋਣ ਤੋਂ ਪਹਿਲਾਂ ਟਵੀਟ ਕੀਤਾ ਹੈ। ਉਹਨਾਂ ਲਿਖਿਆ ਹੈ ਕਿ ਉਹ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿਚ ਹੜ੍ਹਾਂ ਤੇ ਢਿੱਗਾ ਡਿੱਗਣ ਨਾਲ ਬਣੇ ਹਾਲਾਤ ਦੀ ਸਮੀਖਿਆ ਵਾਸਤੇ ਜਾ ਰਹੇ ਹਨ। ਭਾਰਤ ਸਰਕਾਰ ਇਸ ਤ੍ਰਾਸਦੀ ਦੇ ਸਮੇਂ ਵਿਚ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ। ਪੜ੍ਹੋ ਉਹਨਾਂ ਦਾ ਟਵੀਟ:
Leaving for Himachal Pradesh and Punjab to review the situation in the wake of floods and landslides. The Government of India stands shoulder to shoulder with those affected in this tragic hour.— Narendra Modi (@narendramodi) September 9, 2025
Leaving for Himachal Pradesh and Punjab to review the situation in the wake of floods and landslides. The Government of India stands shoulder to shoulder with those affected in this tragic hour.
Total Responses : 2154