← ਪਿਛੇ ਪਰਤੋ
ਭਗਵੰਤ ਮਾਨ ਨੂੰ ਅੱਜ 11 ਸਤੰਬਰ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਬਾਬੂਸ਼ਾਹੀ ਨੈਟਵਰਕ ਮੁਹਾਲੀ, 11 ਸਤੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ 11 ਸਤੰਬਰ ਨੂੰ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਉਹ 5 ਸਤੰਬਰ ਤੋਂ ਹਸਪਤਾਲ ਵਿਚ ਜੇਰੇ ਇਲਾਜ ਹਨ। ਸੂਤਰਾਂ ਨੇ ਦੱਸਿਆ ਕਿ ਹੁਣ ਉਹਨਾਂ ਦੀਆਂ ਟੈਸਟ ਰਿਪੋਰਟਾਂ ਨਾਰਮਲ ਆਈਆਂ ਹਨ ਅਤੇ ਉਹਨਾਂ ਨੂੰ ਅੱਜ ਛੁੱਟੀ ਮਿਲਣ ਦੀ ਸੰਭਾਵਨਾ ਹੈ।
Total Responses : 2858