Big Breaking: ਹਰਚਰਨ ਭੁੱਲਰ ਕੋਰਟ 'ਚ ਪੇਸ਼!
ਰਵੀ ਜੱਖੂ
ਚੰਡੀਗੜ੍ਹ, 6 ਨਵੰਬਰ 2025-ਸਾਬਕਾ ਡੀਆਈਜੀ ਹਰਚਰਨ ਭੁੱਲਰ ਨੂੰ ਅੱਜ ਸੀਬੀਆਈ ਦੇ ਵੱਲੋਂ ਕੋਰਟ ਵਿੱਚ ਪੇਸ਼ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਭੁੱਲਰ ਦਾ ਰਿਮਾਂਡ ਵਧਾਉਣ ਦੀ ਮੰਗ ਕਰ ਸਕਦੀ ਹੈ। ਭੁੱਲਰ ਦਾ ਅੱਜ 5 ਦਿਨਾਂ ਦਾ ਰਿਮਾਂਡ ਖ਼ਤਮ ਹੋ ਗਿਆ ਹੈ।