ਵੱਡੀ ਖ਼ਬਰ: Suspended DIG ਭੁੱਲਰ ਦੇ ਰਿਮਾਂਡ ਚ ਵਾਧਾ
ਚੰਡੀਗੜ੍ਹ, 6 ਨਵੰਬਰ 2025- ਰਿਸ਼ਵਤ ਕਾਂਡ ਮਾਮਲੇ ਵਿੱਚ ਗ੍ਰਿਫਤਾਰ ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਚੰਡੀਗੜ੍ਹ ਦੀ CBI ਅਦਾਲਤ ਨੇ ਮੁੜ 5 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਹੈ। ਇਸ ਤੋਂ ਪਹਿਲਾਂ ਵੀ CBI ਨੇ ਸਾਬਕਾ DIG ਨੂੰ 5 ਦਿਨਾਂ ਦੇ ਰਿਮਾਂਡ 'ਤੇ ਲਿਆ ਸੀ।